ਐਨਆਈਏ ਵੱਲੋਂ ਜੰਮੂ-ਕਸ਼ਮੀਰ ਵਿੱਚ ਛੇ ਥਾਵਾਂ ’ਤੇ ਛਾਪੇ

0

ਨਵੀਂ ਦਿੱਲੀ, 22 ਅਕਤੂਬਰ

ਕੌਮੀ ਜਾਂਚ ਏਜੰਸੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਛੇ ਥਾਵਾਂ ’ਤੇ ਛਾਪੇ ਮਾਰੇ ਤੇ ਅੱਠ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। 

Leave a Reply