ਕਾਂਗਰਸ ਨੇ ਹਰੀਸ਼ ਚੌਧਰੀ ਨੂੰ ਪੰਜਾਬ ਦੇ ਪਾਰਟੀ ਮਾਮਲਿਆਂ ਦਾ ਇੰਚਾਰਜ ਬਣਾਇਆ

0

ਨਵੀਂ ਦਿੱਲੀ, 22 ਅਕਤੂਬਰ

ਕਾਂਗਰਸ ਨੇ ਹਰੀਸ਼ ਚੌਧਰੀ ਨੂੰ ਪੰਜਾਬ ਦੇ ਪਾਰਟੀ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਨੇ ਹਰੀਸ਼ ਰਾਵਤ ਨੂੰ ਇਸ ਜ਼ਿੰਮੇਦਾਰੀ ਤੋਂ ਮੁਕਤ ਕਰ ਦਿੱਤਾ ਹੈ।

 

 

Leave a Reply