ਦੇਸ਼ ’ਚ ਕਰੋਨਾ ਦੇ 15786 ਨਵੇਂ ਮਾਮਲੇ ਤੇ 231 ਮੌਤਾਂ

0

ਨਵੀਂ ਦਿੱਲੀ, 22 ਅਕਤੂਬਰ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 15786 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,41,43,236 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 231 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,53,042 ਹੋ ਗਈ ਹੈ।

 

 

Leave a Reply