ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 35-35 ਪੈਸੇ ਪ੍ਰਤੀ ਲਿਟਰ ਵਧੀਆਂ

0

ਨਵੀਂ ਦਿੱਲੀ, 23 ਅਕਤੂਬਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਲਗਾਤਾਰ ਚੌਥੇ ਦਿਨ 35-35 ਪੈਸੇ ਪ੍ਰਤੀ ਲਿਟਰ ਵਾਧਾ ਕੀਤਾ ਗਿਆ। ਦਿੱਲੀ ਵਿੱਚ ਪੈਟਰੋਲ ਹੁਣ 107.24 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 95.97 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

 

 

Leave a Reply