ਭਾਰਤੀ ਮੂਲ ਦੀ ਨੀਰਾ ਟੰਡਨ ਵ੍ਹਾਈਟ ਹਾਊਸ ਦੀ ਸਟਾਫ ਸਕੱਤਰ ਨਿਯੁਕਤ

0

ਵਾਸ਼ਿੰਗਟਨ, 23 ਅਕਤੂਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਭਰੋਸੇਮੰਦ ਸਹਿਯੋਗੀ ਭਾਰਤੀ-ਅਮਰੀਕੀ ਨੀਤੀ ਮਾਹਿਰ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਦੀ ਸਟਾਫ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੱਠ ਮਹੀਨੇ ਪਹਿਲਾਂ ਰਿਪਬਲਿਕਨ ਸੰਸਦ ਮੈਂਬਰਾਂ ਨੇ ਕਿਸੇ ਹੋਰ ਅਹਿਮ ਅਹੁਦੇ ਲਈ ਉਨ੍ਹਾਂ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਸੀ।

 

 

Leave a Reply